Article XX - Other Rites and Conventions
Apart from these rites and conventions, on every happy or sad occasion, such as moving into a new house, setting up a new business (shop), putting a child to school, etc., a Sikh should pray for God’s help by performing the Ardas. The essential components of all rites and ceremonies in Sikhism are the recitation of the Gurbani (Sikh Scriptures) and the performing of the Ardas.
ਹੋਰ ਰੀਤੀਆਂ
ਇਨ੍ਹਾਂ ਸੰਸਕਾਰਾਂ ਤੋਂ ਛੁੱਟ ਸਮੇਂ ਸਮੇਂ ਜੋ ਭੀ ਖੁਸ਼ੀ ਗ਼ਮੀ ਦਾ ਮੌਕਾ ਆ ਬਣੇ (ਜਿਵੇਂ ਨਵੇਂ ਮਕਾਨ ਵਿਚ ਪ੍ਰਵੇਸ਼ ਕਰਨਾ, ਨਵੀਂ ਦੁਕਾਨ ਖੋਲ੍ਹਣਾ, ਬਾਲਕ ਨੂੰ ਮਦਰੱਸੇ ਪਾਉਣਾ ਆਦਿ) ਤਾਂ ਸਿੱਖ ਨੂੰ ਚਾਹੀਏ ਕਿ ਵਾਹਿਗੁਰੂ ਦੀ ਸਹਾਇਤਾ ਲਈ ਅਰਦਾਸਾ ਸੋਧੇ। ਸਿੱਖੀ ਵਿਚ ਸਾਰੇ ਸੰਸਕਾਰਾਂ ਦਾ ਜ਼ਰੂੁਰੀ ਅੰਗ ਬਾਣੀ ਦਾ ਪਾਠ ਤੇ ਅਰਦਾਸਾ ਹੈ।
Tuesday, July 21, 2009
Subscribe to:
Post Comments (Atom)
No comments:
Post a Comment