Sunday, July 19, 2009

Chapter I - Sikh Defined

Article I – Definition of Sikh
Any human being who faithfully believes in:
• One Immortal Being
• Ten Gurus, from Guru Nanak Dev to Guru Gobind Singh
• The Guru Granth Sahib
• The utterances and teachings of the ten Gurus
• The amrit-initiation bequeathed by the tenth Guru, and who does not owe allegiance to any other religion, is a Sikh.
-

ਸਿੱਖ ਦੀ ਤਾਰੀਫ਼

ਜੋ ਇਸਤਰੀ ਜਾਂ ਪੁਰਸ਼ ਇਕ ਅਕਾਲ ਪੁਰਖ, ਦਸ ਗੁਰੂ ਸਾਹਿਬਾਨ (ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤਕ), ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦਸ ਗੁਰੂ ਸਾਹਿਬਾਨ ਦੀ ਬਾਣੀ ਤੇ ਸਿੱਖਿਆ ਅਤੇ ਦਸਮੇਸ਼ ਜੀ ਦੇ ਅੰਮ੍ਰਿਤ ਉੱਤੇ ਨਿਸ਼ਚਾ ਰੱਖਦਾ ਹੈ ਅਤੇ ਕਿਸੇ ਹੋਰ ਧਰਮ ਨੂੰ ਨਹੀਂ ਮੰਂਨਦਾ, ਉਹ ਸਿੱਖ ਹੈ


No comments:

Post a Comment